More
    HomePunjabi NewsLiberal Breakingਬ੍ਰੇਕਿੰਗ : SGPC ਮਾਮਲੇ ’ਤੇ ਬਲਤੇਜ ਪੰਨੂ ਨੇ ਸੰਗਤ ਦੇ ਸਵਾਲਾਂ ਦੇ...

    ਬ੍ਰੇਕਿੰਗ : SGPC ਮਾਮਲੇ ’ਤੇ ਬਲਤੇਜ ਪੰਨੂ ਨੇ ਸੰਗਤ ਦੇ ਸਵਾਲਾਂ ਦੇ ਜਵਾਬ ਦੇਣ ਦੀ ਮੰਗ ਕੀਤੀ

    ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸੰਗਤ ਵੱਲੋਂ ਉਠਾਏ ਸਵਾਲਾਂ ਦੇ ਜਵਾਬ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਅਮਰਜੀਤ ਸਿੰਘ ਚਾਵਲਾ ਮਾਮਲੇ ਸਬੰਧੀ SGPC ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਦੀ ਚੁੱਪੀ ’ਤੇ ਸਵਾਲ ਚੁੱਕੇ। ਪੰਨੂ ਨੇ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਹ ਬਿਆਨ ਦਿੱਤਾ। ਮਾਮਲੇ ਨੂੰ ਲੈ ਕੇ ਚਰਚਾ ਜਾਰੀ ਹੈ।

    RELATED ARTICLES

    Most Popular

    Recent Comments