ਲੁਧਿਆਣਾ: ਪੰਜਾਬ ਦੇ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਭਾਜਪਾ ’ਤੇ ਉਨ੍ਹਾਂ ਨੂੰ ਡਰਾਉਣ ਅਤੇ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਲਈ ਦਬਾਅ ਬਣਾਉਣ ਵਾਸਤੇ ED ਦੀ ਵਰਤੋਂ ਕਰਨ ਦਾ ਦੋਸ਼ ਲਾਇਆ। ਮੁੰਡੀਆ ਨੇ ਆਪਣੇ ਭਤੀਜੇ ਗੁਰਪ੍ਰੀਤ ਸਿੰਘ ਸੈਣੀ ਪ੍ਰਿੰਸ ਨਾਲ ਮੀਡੀਆ ਸਾਹਮਣੇ ਇਹ ਦਾਅਵਾ ਕੀਤਾ। ਉਨ੍ਹਾਂ ਕੱਲ੍ਹ ਪ੍ਰਿੰਸ ਦੇ ਸਾਹਨੇਵਾਲ ਸਥਿਤ ਘਰ ’ਤੇ ਹੋਈ ED ਛਾਪੇਮਾਰੀ ਨੂੰ ਵੀ ਇਸੇ ਮਕਸਦ ਨਾਲ ਜੋੜਿਆ।
ਬ੍ਰੇਕਿੰਗ : ਹਰਦੀਪ ਸਿੰਘ ਮੁੰਡੀਆ ਨੇ ਭਾਜਪਾ ’ਤੇ ED ਰਾਹੀਂ ਡਰਾਉਣ ਅਤੇ ਦਬਾਅ ਬਣਾਉਣ ਦਾ ਦੋਸ਼ ਲਾਇਆ
RELATED ARTICLES


