More
    HomePunjabi NewsLiberal Breakingਬ੍ਰੇਕਿੰਗ : ਮਹਿਲਾ ਕਮਿਸ਼ਨ ਨੇ ਵਿਰਸਾ ਸਿੰਘ ਵਲਟੋਹਾ ਨੂੰ ਪੀੜਤਾ ਦੀ ਪਛਾਣ...

    ਬ੍ਰੇਕਿੰਗ : ਮਹਿਲਾ ਕਮਿਸ਼ਨ ਨੇ ਵਿਰਸਾ ਸਿੰਘ ਵਲਟੋਹਾ ਨੂੰ ਪੀੜਤਾ ਦੀ ਪਛਾਣ ਜਨਤਕ ਕਰਨ ’ਤੇ ਨੋਟਿਸ ਭੇਜਿਆ

    ਚੰਡੀਗੜ੍ਹ: ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਨੋਟਿਸ ਜਾਰੀ ਕੀਤਾ ਹੈ। ਪੰਜਾਬੀ ਟ੍ਰਿਬਿਊਨ ਮੁਤਾਬਕ ਮਾਮਲਾ ਜਬਰ ਜਨਾਹ ਪੀੜਤ ਔਰਤ ਬਾਰੇ ਕਥਿਤ ਇਤਰਾਜ਼ਯੋਗ ਟਿੱਪਣੀਆਂ ਅਤੇ ਉਸ ਦੀ ਪਛਾਣ ਜਨਤਕ ਕਰਨ ਨਾਲ ਸਬੰਧਤ ਹੈ। ਮਹਿਲਾ ਕਮਿਸ਼ਨ ਨੇ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਪੁਲੀਸ ਨੂੰ ਜਾਂਚ ਦੇ ਹੁਕਮ ਵੀ ਦਿੱਤੇ ਹਨ। ਕਮਿਸ਼ਨ ਵੱਲੋਂ ਅਗਲੀ ਕਾਰਵਾਈ ਜਾਰੀ ਹੈ।

    RELATED ARTICLES

    Most Popular

    Recent Comments