ਚੰਡੀਗੜ੍ਹ: GMADA ’ਤੇ ED ਦੀ ਛਾਪੇਮਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਅਤੇ ਪੰਜਾਬੀਆਂ ਵਿਰੁੱਧ ਜੰਗ ਛੇੜ ਦਿੱਤੀ ਹੈ। ਸਿਸੋਦੀਆ ਨੇ ਕਿਹਾ ਕਿ ਕੇਂਦਰੀ ਏਜੰਸੀ ਦੀ ਕਾਰਵਾਈ ਨੂੰ ਸਿਆਸੀ ਦਬਾਅ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਨੇ ਕਈ ਸਵਾਲ ਚੁੱਕੇ ਹਨ।
ਬ੍ਰੇਕਿੰਗ : ਮਨੀਸ਼ ਸਿਸੋਦੀਆ ਨੇ GMADA ਛਾਪੇਮਾਰੀ ਮਾਮਲੇ ਵਿੱਚ ਕੇਂਦਰ ਸਰਕਾਰ ’ਤੇ ਗੰਭੀਰ ਦੋਸ਼ ਲਾਏ
RELATED ARTICLES


