More
    HomePunjabi NewsEntertainmentਬ੍ਰੇਕਿੰਗ : ਸਿੱਧੂ ਮੂਸੇਵਾਲਾ ਦਾ ਹੋਲੋਗ੍ਰਾਮ ਟੂਰ 9 ਅਕਤੂਬਰ ਤੋਂ ਟੋਰਾਂਟੋ ਵਿੱਚ...

    ਬ੍ਰੇਕਿੰਗ : ਸਿੱਧੂ ਮੂਸੇਵਾਲਾ ਦਾ ਹੋਲੋਗ੍ਰਾਮ ਟੂਰ 9 ਅਕਤੂਬਰ ਤੋਂ ਟੋਰਾਂਟੋ ਵਿੱਚ ਹੋਵੇਗਾ ਸ਼ੁਰੂ, ਬਲਕੌਰ ਸਿੰਘ ਨੇ ਦਿੱਤੀ ਜਾਣਕਾਰੀ

    ਮਾਨਸਾ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਟੂਰ ਦਾ ਅਧਿਕਾਰਤ ਐਲਾਨ ਹੋ ਗਿਆ ਹੈ। ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਨੇ ਦੱਸਿਆ ਕਿ ਸਾਈਨ ਟੂ ਗੌਡ ਵਰਲਡ ਟੂਰ ਜਲਦ ਸ਼ੁਰੂ ਹੋਵੇਗਾ। ਇਸ ਦਾ ਪਹਿਲਾ ਸ਼ੋਅ 9 ਅਕਤੂਬਰ ਨੂੰ ਟੋਰਾਂਟੋ ਵਿੱਚ ਕਰਵਾਇਆ ਜਾਵੇਗਾ। ਐਲਾਨ ਤੋਂ ਬਾਅਦ ਸਿੱਧੂ ਦੇ ਪ੍ਰਸ਼ੰਸਕਾਂ ਵਿੱਚ ਟੂਰ ਨੂੰ ਲੈ ਕੇ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

    RELATED ARTICLES

    Most Popular

    Recent Comments