HomePunjabi NewsLiberal Breakingਲੋਕ ਸਭਾ ਚੋਣਾਂ ਲਈ ਪੰਜਾਬ ਭਾਜਪਾ ਵੀ ਐਕਸ਼ਨ ਮੋਡ ਵਿੱਚ, ਦਾਅਵੇਦਾਰਾ ਦੇ...

ਲੋਕ ਸਭਾ ਚੋਣਾਂ ਲਈ ਪੰਜਾਬ ਭਾਜਪਾ ਵੀ ਐਕਸ਼ਨ ਮੋਡ ਵਿੱਚ, ਦਾਅਵੇਦਾਰਾ ਦੇ ਨਾਂ ਕੇਂਦਰੀ ਚੋਣ ਕਮੇਟੀ ਨੂੰ ਭੇਜੇ

ਲੋਕ ਸਭਾ ਚੋਣਾਂ ਲਈ ਪੰਜਾਬ ਭਾਜਪਾ ਵੀ ਐਕਸ਼ਨ ਮੋਡ ਵਿੱਚ ਹੈ। ਚੋਣ ਕਮੇਟੀ ਦੀ ਮੀਟਿੰਗ ਹਫ਼ਤੇ ਵਿੱਚ ਦੋ ਹੋਈ ਹੈ। ਮੀਟਿੰਗ ਵਿੱਚ ਬੂਥਾਂ ਨੂੰ ਮਜ਼ਬੂਤ ​​ਕਰਨ ਤੋਂ ਲੈ ਕੇ ਪ੍ਰਚਾਰ ਕਰਨ ਤੱਕ ਦੀ ਰਣਨੀਤੀ ਬਣਾਈ ਗਈ। ਇਸ ਦੇ ਨਾਲ ਹੀ ਭਾਜਪਾ ਦੀ ਟਿਕਟ ‘ਤੇ ਚੋਣ ਲੜਨ ਦਾ ਦਾਅਵਾ ਪੇਸ਼ ਕਰਨ ਵਾਲਿਆਂ ਦੇ ਨਾਂ ਕੇਂਦਰੀ ਚੋਣ ਕਮੇਟੀ ਨੂੰ ਭੇਜ ਦਿੱਤੇ ਗਏ ਹਨ।

RELATED ARTICLES

Most Popular

Recent Comments