ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀਆਂ ਉੱਤੇ ਤਿੱਖਾ ਸਿਆਸੀ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਅਕਾਲ ਪੁਰਖ ਦੀ ਕਚਹਿਰੀ ਅੱਗੇ ਕੁਝ ਵੀ ਲੁਕਿਆ ਨਹੀਂ ਰਹਿ ਸਕਦਾ। ਮਾਨ ਨੇ ਦਾਅਵਾ ਕੀਤਾ ਕਿ ਜਿਨ੍ਹਾਂ ਵਿਰੋਧੀਆਂ ਨੇ ਲੋਕਾਂ ਦੇ ਖੂਨ-ਪਸੀਨੇ ਦੀ ਕਮਾਈ ਦੀ ਲੁੱਟ ਕੀਤੀ ਸੀ, ਉਹ ਅੱਜ ਆਪਣੇ ਮਾੜੇ ਕੰਮਾਂ ਦੇ ਨਤੀਜੇ ਭੁਗਤ ਰਹੇ ਹਨ ਅਤੇ ਸਿਆਸੀ ਹੋਂਦ ਗੁਆ ਚੁੱਕੇ ਹਨ।
ਬ੍ਰੇਕਿੰਗ : ਭਗਵੰਤ ਮਾਨ ਨੇ ਵਿਰੋਧੀਆਂ ਉੱਤੇ ਲੋਕਾਂ ਦੀ ਕਮਾਈ ਲੁੱਟਣ ਦੇ ਦੋਸ਼ ਲਗਾਏ
RELATED ARTICLES


