More
    HomeEnglish Newsਬ੍ਰੇਕਿੰਗ : ਡਾ ਗੁਰਪ੍ਰੀਤ ਕੌਰ ਨੇ ਗਾਇਤਰੀ ਬਿਸ਼ਨੋਈ ਮਾਮਲੇ ਤੇ ਦਿੱਤਾ ਵੱਡਾ...

    ਬ੍ਰੇਕਿੰਗ : ਡਾ ਗੁਰਪ੍ਰੀਤ ਕੌਰ ਨੇ ਗਾਇਤਰੀ ਬਿਸ਼ਨੋਈ ਮਾਮਲੇ ਤੇ ਦਿੱਤਾ ਵੱਡਾ ਬਿਆਨ

    ਚੰਡੀਗੜ੍ਹ: ਗਾਇਤਰੀ ਬਿਸ਼ਨੋਈ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਆਪਣਾ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਮਾਵਾਂ ਅਤੇ ਧੀਆਂ ਸਾਰਿਆਂ ਦੀਆਂ ਸਾਂਝੀਆਂ ਹੁੰਦੀਆਂ ਹਨ ਅਤੇ ਉਨ੍ਹਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਡਾ. ਗੁਰਪ੍ਰੀਤ ਕੌਰ ਦਾ ਇਹ ਬਿਆਨ ਮਾਮਲੇ ਨੂੰ ਲੈ ਕੇ ਚੱਲ ਰਹੀ ਸਿਆਸੀ ਚਰਚਾ ਦਰਮਿਆਨ ਸਾਹਮਣੇ ਆਇਆ ਹੈ ਅਤੇ ਉਨ੍ਹਾਂ ਨੇ ਮਹਿਲਾਵਾਂ ਦੇ ਸਨਮਾਨ ਉੱਤੇ ਜ਼ੋਰ ਦਿੱਤਾ।

    RELATED ARTICLES

    Most Popular

    Recent Comments