ਫਗਵਾੜਾ: ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੇ ਕੈਂਪਸ ਵਿੱਚ ਜਾਰੀ ਹੰਗਾਮੇ ਦਰਮਿਆਨ ਵੱਡਾ ਫ਼ੈਸਲਾ ਲਿਆ ਹੈ। ਯੂਨੀਵਰਸਿਟੀ ਨੂੰ 10 ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ। ਇਸ ਦੌਰਾਨ ਮਿਡ ਟਰਮ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਹਨ। ਵਿਦਿਆਰਥੀਆਂ ਨੂੰ ਘਰ ਜਾਣ ਦੀ ਸਲਾਹ ਦਿੱਤੀ ਗਈ ਹੈ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਵਜ੍ਹਾ ਹੋਸਟਲ ਤੋਂ ਬਾਹਰ ਨਾ ਨਿਕਲਣ ਦੀ ਹਿਦਾਇਤ ਦਿੱਤੀ ਗਈ ਹੈ।
ਬ੍ਰੇਕਿੰਗ : LPU ਨੇ ਹੰਗਾਮੇ ਵਿਚਕਾਰ 10 ਦਿਨਾਂ ਲਈ ਯੂਨੀਵਰਸਿਟੀ ਬੰਦ ਕਰਨ ਦਾ ਲਿਆ ਵੱਡਾ ਫ਼ੈਸਲਾ
RELATED ARTICLES


