ਪੰਜਾਬ ‘ਚ ਜਲੰਧਰ ਸਿਟੀ ਪੁਲਸ ਨੇ ਕੋਰੀਅਰ ਸਰਵਿਸ ਰਾਹੀਂ ਵਿਦੇਸ਼ਾਂ ‘ਚ ਨਸ਼ਾ ਸਪਲਾਈ ਕਰਨ ਵਾਲੇ 9 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਿਸ ਕੋਲੋਂ 10 ਕਿਲੋ ਅਫੀਮ ਬਰਾਮਦ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਵਿਦੇਸ਼ਾਂ ਵਿੱਚ ਡਰੱਗ ਸਪਲਾਈ ਕਰਨ ਵਾਲੇ ਇਸ ਨੈੱਟਵਰਕ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਇਸ ਤੋਂ ਪਹਿਲਾਂ ਝਾਰਖੰਡ ਤੋਂ 3 ਮੁਲਜ਼ਮਾਂ ਨੂੰ 12 ਕਿਲੋ ਅਫੀਮ ਸਮੇਤ ਕਾਬੂ ਕੀਤਾ ਸੀ।
ਜਲੰਧਰ ਪੁਲਸ ਨੇ ਕੋਰੀਅਰ ਸਰਵਿਸ ਰਾਹੀਂ ਵਿਦੇਸ਼ਾਂ ‘ਚ ਨਸ਼ਾ ਸਪਲਾਈ ਕਰਨ ਵਾਲੇ 9 ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ
RELATED ARTICLES