More
    HomePunjabi NewsLiberal Breakingਬ੍ਰੇਕਿੰਗ : ਕੇਵਲ ਢਿੱਲੋਂ ਨੇ ਪੰਜਾਬ ’ਚ ਨਸ਼ਿਆਂ ਦੀ ਸਮੱਸਿਆ ਖ਼ਿਲਾਫ਼ ਭਾਜਪਾ...

    ਬ੍ਰੇਕਿੰਗ : ਕੇਵਲ ਢਿੱਲੋਂ ਨੇ ਪੰਜਾਬ ’ਚ ਨਸ਼ਿਆਂ ਦੀ ਸਮੱਸਿਆ ਖ਼ਿਲਾਫ਼ ਭਾਜਪਾ ਦਾ ਰੁਖ ਕੀਤਾ ਸਪਸ਼ਟ

    ਜਲੰਧਰ: ਪੰਜਾਬ ਭਾਜਪਾ ਵੱਲੋਂ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਜਲੰਧਰ ਵਿੱਚ ਪ੍ਰੈੱਸ ਕਾਨਫਰੰਸ ਕੀਤੀ ਗਈ। ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਨਸ਼ਾ ਪੀੜਤ ਪਰਿਵਾਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਗੰਭੀਰ ਹੈ ਅਤੇ ਭਾਜਪਾ ਇਸ ਨੂੰ ਖ਼ਤਮ ਕਰਨ ਲਈ ਕੰਮ ਕਰੇਗੀ। ਢਿੱਲੋਂ ਨੇ ਸਰਕਾਰ ਦੀਆਂ ਨਸ਼ਾ ਵਿਰੋਧੀ ਨੀਤੀਆਂ ’ਤੇ ਵੀ ਸਵਾਲ ਚੁੱਕੇ ਅਤੇ ਆਪਣੀ ਪਾਰਟੀ ਦਾ ਰੁਖ ਸਪੱਸ਼ਟ ਕੀਤਾ।

    RELATED ARTICLES

    Most Popular

    Recent Comments