ਅੰਮ੍ਰਿਤਸਰ: AICC ਇੰਚਾਰਜ ਸੂਰਜ ਠਾਕੁਰ ਦੀ ਅਗਵਾਈ ਹੇਠ ਮਾਝੇ ਦੇ ਕਾਂਗਰਸੀ ਆਗੂਆਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਇਕੱਠੇ ਮੱਥਾ ਟੇਕਿਆ। ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਇੱਕੋ ਗੱਡੀ ਵਿੱਚ ਪਹੁੰਚੇ ਅਤੇ ਇਕੱਠੇ ਹੋ ਕੇ ਧਾਰਮਿਕ ਸਥਾਨ ’ਤੇ ਹਾਜ਼ਰੀ ਭਰੀ। ਇਸ ਮੌਕੇ ਆਗੂਆਂ ਨੇ ਆਪਸੀ ਏਕਤਾ ਦਾ ਪ੍ਰਦਰਸ਼ਨ ਕੀਤਾ। ਇਹ ਘਟਨਾਕ੍ਰਮ ਪੰਜਾਬ ਕਾਂਗਰਸ ਦੀਆਂ ਅੰਦਰੂਨੀ ਸਿਆਸੀ ਸਰਗਰਮੀਆਂ ਦਰਮਿਆਨ ਸਾਹਮਣੇ ਆਇਆ ਹੈ ਅਤੇ ਪਾਰਟੀ ਆਗੂ ਇਕੱਠੇ ਨਜ਼ਰ ਆਏ।
ਬ੍ਰੇਕਿੰਗ : ਮਾਝੇ ਦੇ ਕਾਂਗਰਸੀ ਆਗੂਆਂ ਨੇ ਸੂਰਜ ਠਾਕੁਰ ਦੀ ਅਗਵਾਈ ਹੇਠ ਦਿਖਾਈ ਏਕਤਾ
RELATED ARTICLES


