More
    HomePunjabi NewsLiberal Breakingਬ੍ਰੇਕਿੰਗ : ਪੰਜਾਬ ਸਰਕਾਰ ਨੇ ਪਹਿਲੀ ਅਕਤੂਬਰ ਤੋਂ ਝੋਨੇ ਦੀ ਖ਼ਰੀਦ ਲਈ...

    ਬ੍ਰੇਕਿੰਗ : ਪੰਜਾਬ ਸਰਕਾਰ ਨੇ ਪਹਿਲੀ ਅਕਤੂਬਰ ਤੋਂ ਝੋਨੇ ਦੀ ਖ਼ਰੀਦ ਲਈ ਤਿਆਰੀ ਕੀਤੀ ਤੇਜ਼ ਕੀਤੀ

    ਮਾਨਸਾ: ਪੰਜਾਬ ਸਰਕਾਰ ਨੇ ਪਹਿਲੀ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਸਰਕਾਰ ਨੇ ਡਿਪਟੀ ਕਮਿਸ਼ਨਰਾਂ ਨੂੰ ਜ਼ਿਲ੍ਹਿਆਂ ਵਿੱਚ ਮੁੱਢਲੇ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਸਾਲ ਝੋਨੇ ਹੇਠ ਰਕਬਾ ਵੱਧ ਹੋਣ ਕਾਰਨ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਸਰਕਾਰ ਚਿੰਤਤ ਹੈ। ਮੰਡੀਆਂ ਵਿੱਚ ਸਫ਼ਾਈ ਅਤੇ ਹੋਰ ਬੁਨਿਆਦੀ ਪ੍ਰਬੰਧਾਂ ਦਾ ਕੰਮ ਵੀ ਚੱਲ ਰਿਹਾ ਹੈ।

    RELATED ARTICLES

    Most Popular

    Recent Comments