ਨਵੀਂ ਦਿੱਲੀ: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ’ਤੇ ਕੰਮ ਕਰਨ ਤੋਂ ਰੋਕਣ ਦੀ ਮੰਗ ਕਰਦਿਆਂ ਸੁਪਰੀਮ ਕੋਰਟ ਵਿੱਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ਵਿੱਚ ਦਾਅਵਾ ਕੀਤਾ ਗਿਆ ਕਿ ਅਕਤੂਬਰ 2025 ਤੋਂ ਅਗਸਤ 2026 ਦਰਮਿਆਨ ਚੋਣ ਕਮਿਸ਼ਨਰ ਸੁਖਬੀਰ ਸਿੰਘ ਸੰਧੂ ਅਤੇ ਵਿਵੇਕ ਜੋਸ਼ੀ ਨੇ ਕਰੀਬ 14 ਫੈਸਲਿਆਂ ’ਤੇ ਇਤਰਾਜ਼ ਦਰਜ ਕੀਤੇ। ਪਟੀਸ਼ਨਰ ਨੇ ਕਿਹਾ ਕਿ ਕਮਿਸ਼ਨ ਦੇ ਫੈਸਲੇ ਇਕਪਾਸੜ ਨਹੀਂ ਹੋਣੇ ਚਾਹੀਦੇ।
ਬ੍ਰੇਕਿੰਗ : ਗਿਆਨੇਸ਼ ਕੁਮਾਰ ਨੂੰ CEC ਅਹੁਦੇ ਤੋਂ ਰੋਕਣ ਲਈ ਸੁਪਰੀਮ ਕੋਰਟ ਵਿੱਚ PIL ਦਾਇਰ
RELATED ARTICLES


