ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਲੈ ਕੇ ਆਪਣਾ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਾਸਤੇ ਉਨ੍ਹਾਂ ਦੀ ਜਾਨ ਵੀ ਹਾਜ਼ਰ ਹੈ ਅਤੇ ਹਾਲੇ ਬਹੁਤ ਸਾਰੇ ਕੰਮ ਕਰਨੇ ਬਾਕੀ ਹਨ। ਮਾਨ ਨੇ ਕਿਹਾ ਕਿ ਉਹ 70 ਸਾਲ ਪੁਰਾਣੀਆਂ ਗੰਢਾਂ ਖੋਲ੍ਹ ਰਹੇ ਹਨ। ਮੁੱਖ ਮੰਤਰੀ ਨੇ ਪੰਜਾਬ ਦੇ ਵਿਕਾਸ ਅਤੇ ਲੋਕਾਂ ਨਾਲ ਜੁੜੇ ਕੰਮਾਂ ਨੂੰ ਅੱਗੇ ਵਧਾਉਣ ਦੀ ਗੱਲ ਵੀ ਕਹੀ।
ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ਪੰਜਾਬ ਵਾਸਤੇ ਮੇਰੀ ਜਾਨ ਵੀ ਹਾਜ਼ਰ
RELATED ARTICLES


