More
    HomePunjabi NewsLiberal Breakingਬ੍ਰੇਕਿੰਗ : ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਭਗਵੰਤ ਮਾਨ ਸਰਕਾਰ ਤੇ ਕੇਜਰੀਵਾਲ...

    ਬ੍ਰੇਕਿੰਗ : ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਭਗਵੰਤ ਮਾਨ ਸਰਕਾਰ ਤੇ ਕੇਜਰੀਵਾਲ ਬਾਰੇ ਦਿੱਤਾ ਵੱਡਾ ਬਿਆਨ

    ਚੰਡੀਗੜ੍ਹ: ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਦੇ ਆਗੂ ਅਰਵਿੰਦ ਕੇਜਰੀਵਾਲ ਨੂੰ ਲੈ ਕੇ ਬਿਆਨ ਦਿੱਤਾ। ਪੁਰੀ ਨੇ ਦੋਸ਼ ਲਾਇਆ ਕਿ ਭਗਵੰਤ ਮਾਨ ਅਤੇ ਕੇਜਰੀਵਾਲ ਦੀ ਮਾੜੀ ਸਰਕਾਰ ਕਾਰਨ ਪੰਜਾਬ ਅਰਾਜਕਤਾ ਵਾਲੀ ਸਥਿਤੀ ਵਿੱਚ ਪਹੁੰਚ ਗਿਆ ਹੈ। ਉਨ੍ਹਾਂ ਦਾ ਇਹ ਬਿਆਨ ਪੰਜਾਬ ਦੀ ਮੌਜੂਦਾ ਸਿਆਸੀ ਅਤੇ ਪ੍ਰਸ਼ਾਸਨਿਕ ਸਥਿਤੀ ਨੂੰ ਲੈ ਕੇ ਸਾਹਮਣੇ ਆਇਆ ਹੈ।

    RELATED ARTICLES

    Most Popular

    Recent Comments