ਚੰਡੀਗੜ੍ਹ: ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਸਕੂਲਾਂ ਦਾ ਸਮਾਂ ਪਹਿਲੀ ਅਕਤੂਬਰ ਤੋਂ ਬਦਲ ਜਾਵੇਗਾ। ਨਵਾਂ ਸਮਾਂ 31 ਅਕਤੂਬਰ ਤੱਕ ਲਾਗੂ ਰਹੇਗਾ। ਇਸ ਬਦਲਾਅ ਤਹਿਤ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਨਵੇਂ ਸਮੇਂ ਮੁਤਾਬਕ ਸਕੂਲ ਪਹੁੰਚਣਾ ਹੋਵੇਗਾ। ਵਿਭਾਗ ਵੱਲੋਂ ਇਸ ਸਬੰਧੀ ਨਿਰਦੇਸ਼ ਜਾਰੀ ਕੀਤੇ ਗਏ ਹਨ।
ਬ੍ਰੇਕਿੰਗ : ਪੰਜਾਬ ਵਿੱਚ ਸਕੂਲਾਂ ਦਾ ਸਮਾਂ ਪਹਿਲੀ ਅਕਤੂਬਰ ਤੋਂ ਬਦਲਿਆ, ਨਵੇਂ ਸਮੇਂ ਅਨੁਸਾਰ ਲੱਗਣਗੇ ਸਕੂਲ
RELATED ARTICLES


