ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਉੱਤੇ ਤਿੱਖਾ ਸਿਆਸੀ ਹਮਲਾ ਕੀਤਾ। ਬਾਦਲ ਨੇ ਦੋਸ਼ ਲਾਇਆ ਕਿ ਪੰਜਾਬ ਨੂੰ ਲੁੱਟਣ ਅਤੇ ਪੰਜਾਬੀਆਂ ਨੂੰ ਕੁੱਟਣ ਲਈ ਹਰੇ ਪੈੱਨ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਪੰਜਾਬ ਤਬਾਹ ਹੋ ਗਿਆ ਹੈ। ਇਹ ਬਿਆਨ ਬਾਦਲ ਨੇ ਸੂਬਾ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਦਿੱਤਾ।
Breaking: ਪੰਜਾਬ ਨੂੰ ਲੁੱਟਣ ਅਤੇ ਪੰਜਾਬੀਆਂ ਨੂੰ ਕੁੱਟਣ ਲਈ ਹੋ ਰਹੀ ਹੈ ਹਰੇ ਪੈੱਨ ਦੀ ਵਰਤੋਂ : ਸੁਖਬੀਰ ਬਾਦਲ
RELATED ARTICLES


