ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਘਰ ਨਵਾਂ ਜੀ ਆ ਸਕਦਾ ਹੈ। ਸਿੱਧੂ ਦੀ ਗਰਭਵਤੀ ਮਾਤਾ ਚਰਨ ਕੌਰ ਨੂੰ ਚੰਡੀਗੜ੍ਹ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਹ ਜੁੜਵਾਂ ਬੱਚਿਆਂ ਨੂੰ ਜਨਮ ਦੇ ਸਕਦੀ ਹੈ। ਸਿੱਧੂ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰ ਕਾਫੀ ਇਕੱਲੇ ਰਹਿ ਗਏ ਸਨ। ਕਿਉਂਕਿ ਸਿੱਧੂ ਉਨ੍ਹਾਂ ਦਾ ਇਕਲੌਤਾ ਪੁੱਤਰ ਸੀ।
ਮੂਸੇਵਾਲਾ ਦੀ ਮਾਂ ਚਰਨ ਕੌਰ ਹਸਪਤਾਲ ‘ਚ ਦਾਖ਼ਲ, 58 ਸਾਲ ਦੀ ਉਮਰ ‘ਚ ਦੇਣਗੇ ਬੱਚੇ ਨੂੰ ਜਨਮ
RELATED ARTICLES