More
    HomeEnglish Newsਬ੍ਰੇਕਿੰਗ : ਅਕਤੂਬਰ ਮਹੀਨੇ ਵਿੱਚ ਪੰਜਾਬ ਅਤੇ ਹਰਿਆਣਾ ਵਿੱਚ ਆਮ ਨਾਲੋਂ ਘੱਟ...

    ਬ੍ਰੇਕਿੰਗ : ਅਕਤੂਬਰ ਮਹੀਨੇ ਵਿੱਚ ਪੰਜਾਬ ਅਤੇ ਹਰਿਆਣਾ ਵਿੱਚ ਆਮ ਨਾਲੋਂ ਘੱਟ ਮੀਂਹ ਪੈਣ ਦੀ ਸੰਭਾਵਨਾ

    ਚੰਡੀਗੜ੍ਹ: ਮੌਸਮ ਵਿਭਾਗ ਨਾਲ ਜੁੜੀ ਰਿਪੋਰਟ ਮੁਤਾਬਕ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਦੀ ਘਾਟ ਦਰਜ ਕੀਤੀ ਗਈ ਹੈ। ਅਕਤੂਬਰ ਮਹੀਨੇ ਦੌਰਾਨ ਵੀ ਤਾਪਮਾਨ ਆਮ ਨਾਲੋਂ ਵੱਧ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ। ਘੱਟ ਮੀਂਹ ਅਤੇ ਵਧੇਰੇ ਗਰਮੀ ਕਾਰਨ ਖੇਤੀਬਾੜੀ ਅਤੇ ਪਾਣੀ ਦੇ ਸਰੋਤਾਂ ਉੱਤੇ ਅਸਰ ਪੈ ਸਕਦਾ ਹੈ।

    RELATED ARTICLES

    Most Popular

    Recent Comments