ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਦੀ ਤਬਦੀਲੀ ਨੂੰ ਲੈ ਕੇ ਸਿਆਸੀ ਹਲਚਲ ਜਾਰੀ ਹੈ। ਰਿਪੋਰਟਾਂ ਮੁਤਾਬਕ ਹਾਈਕਮਾਨ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਬਦਲਣ ਦਾ ਫੈਸਲਾ ਕੀਤਾ ਹੈ। ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ ਦਾ ਨਾਮ ਨਵੇਂ ਪ੍ਰਧਾਨ ਲਈ ਪ੍ਰਮੁੱਖਤਾ ਨਾਲ ਚਰਚਾ ਵਿੱਚ ਹੈ। ਪਾਰਟੀ ਵੱਲੋਂ ਅਧਿਕਾਰਤ ਐਲਾਨ ਦੀ ਉਡੀਕ ਕੀਤੀ ਜਾ ਰਹੀ ਹੈ।
ਬ੍ਰੇਕਿੰਗ : ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਲਈ ਵਿਜੈ ਇੰਦਰ ਸਿੰਗਲਾ ਦਾ ਨਾਮ ਆਇਆ ਅੱਗੇ
RELATED ARTICLES


