More
    HomePunjabi NewsLiberal Breakingਬ੍ਰੇਕਿੰਗ : ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ ਸਰਕਾਰ ਨੂੰ ਗੁਰੂ ਗ੍ਰੰਥ...

    ਬ੍ਰੇਕਿੰਗ : ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ ਸਰਕਾਰ ਨੂੰ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਮੁਲਤਵੀ ਕਰਨ ਲਈ ਕਿਹਾ

    ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਸਰਕਾਰ ਨੂੰ ‘ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਸਬੰਧੀ ਸਹਿਮਤੀ ਬਣਨ ਤੱਕ ਇਸ ਨੂੰ ਮੁਲਤਵੀ ਕਰਨ ਲਈ ਕਿਹਾ ਗਿਆ ਹੈ। ਪੰਜਾਬੀ ਟ੍ਰਿਬਿਊਨ ਦੀ ਰਿਪੋਰਟ ਮੁਤਾਬਕ, ਇਹ ਅਪੀਲ ਐਕਟ ਨੂੰ ਲਾਗੂ ਕਰਨ ਤੋਂ ਪਹਿਲਾਂ ਸਿੱਖ ਭਾਈਚਾਰੇ ਵਿੱਚ ਸਹਿਮਤੀ ਬਣਾਉਣ ਦੇ ਸੰਦਰਭ ਵਿੱਚ ਕੀਤੀ ਗਈ ਹੈ।

    RELATED ARTICLES

    Most Popular

    Recent Comments