More
    HomePunjabi NewsLiberal Breakingਬ੍ਰੇਕਿੰਗ : ਰਾਜਾ ਵੜਿੰਗ ਦੇ ਅਸਤੀਫ਼ੇ ’ਤੇ ਪ੍ਰਤਾਪ ਬਾਜਵਾ ਬੋਲੇ, ਗੋਲੀ ਖਾਣ...

    ਬ੍ਰੇਕਿੰਗ : ਰਾਜਾ ਵੜਿੰਗ ਦੇ ਅਸਤੀਫ਼ੇ ’ਤੇ ਪ੍ਰਤਾਪ ਬਾਜਵਾ ਬੋਲੇ, ਗੋਲੀ ਖਾਣ ਤੋਂ ਬਾਅਦ ਹੀ ਪਤਾ ਲੱਗਦਾ ਫਾਇਦਾ ਹੋਵੇਗਾ ਜਾਂ ਨੁਕਸਾਨ

    ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਰਾਜਾ ਵੜਿੰਗ ਦੇ ਅਸਤੀਫ਼ੇ ਬਾਰੇ ਟਿੱਪਣੀ ਕਰਦਿਆਂ ਕਿਹਾ ਕਿ ਗੋਲੀ ਖਾਣ ਤੋਂ ਬਾਅਦ ਹੀ ਪਤਾ ਲੱਗਦਾ ਹੈ ਕਿ ਇਸ ਦਾ ਫਾਇਦਾ ਹੋਵੇਗਾ ਜਾਂ ਨੁਕਸਾਨ। ਬਾਜਵਾ ਦਾ ਇਹ ਬਿਆਨ ਵੜਿੰਗ ਦੇ ਅਸਤੀਫ਼ੇ ਸਬੰਧੀ ਸਵਾਲ ਦੇ ਜਵਾਬ ਵਿੱਚ ਸਾਹਮਣੇ ਆਇਆ। ਉਨ੍ਹਾਂ ਦੀ ਟਿੱਪਣੀ ਨੇ ਪੰਜਾਬ ਕਾਂਗਰਸ ਦੀ ਸਿਆਸਤ ਵਿੱਚ ਚਰਚਾ ਛੇੜ ਦਿੱਤੀ ਹੈ।

    RELATED ARTICLES

    Most Popular

    Recent Comments