More
    HomePunjabi NewsLiberal Breakingਬ੍ਰੇਕਿੰਗ : ਰਾਜਾ ਵੜਿੰਗ ਅਤੇ ਰਾਹੁਲ ਗਾਂਧੀ ਦੀ ਮੁਲਾਕਾਤ ਅੱਜ, ਪੰਜਾਬ ਕਾਂਗਰਸ...

    ਬ੍ਰੇਕਿੰਗ : ਰਾਜਾ ਵੜਿੰਗ ਅਤੇ ਰਾਹੁਲ ਗਾਂਧੀ ਦੀ ਮੁਲਾਕਾਤ ਅੱਜ, ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਬਾਰੇ ਹੋ ਸਕਦਾ ਫ਼ੈਸਲਾ

    ਚੰਡੀਗੜ੍ਹ: ਪੰਜਾਬ ਕਾਂਗਰਸ ਵਿੱਚ ਲੀਡਰਸ਼ਿਪ ਬਦਲਾਅ ਦੀ ਚਰਚਾ ਦਰਮਿਆਨ ਰਾਜਾ ਵੜਿੰਗ ਅਤੇ ਰਾਹੁਲ ਗਾਂਧੀ ਦੀ ਮੁਲਾਕਾਤ ਦੀ ਖ਼ਬਰ ਹੈ। ਪੰਜਾਬੀ ਟ੍ਰਿਬਿਊਨ ਦੀ ਰਿਪੋਰਟ ਮੁਤਾਬਕ, ਇਸ ਮੁਲਾਕਾਤ ਦੌਰਾਨ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਬਾਰੇ ਗੱਲਬਾਤ ਹੋ ਸਕਦੀ ਹੈ। ਹਾਲਾਂਕਿ, ਕਿਸੇ ਨਿਯੁਕਤੀ ਜਾਂ ਫ਼ੈਸਲੇ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ।

    RELATED ARTICLES

    Most Popular

    Recent Comments