More
    HomePunjabi NewsLiberal Breakingਬ੍ਰੇਕਿੰਗ: ਰਾਜਾ ਵੜਿੰਗ ਦੇ ਅਸਤੀਫ਼ੇ 'ਤੇ ਬੋਲੇ ਕੇਵਲ ਢਿੱਲੋਂ; ਕਿਹਾ- ਕਾਂਗਰਸ 'ਚ...

    ਬ੍ਰੇਕਿੰਗ: ਰਾਜਾ ਵੜਿੰਗ ਦੇ ਅਸਤੀਫ਼ੇ ‘ਤੇ ਬੋਲੇ ਕੇਵਲ ਢਿੱਲੋਂ; ਕਿਹਾ- ਕਾਂਗਰਸ ‘ਚ ਖਿੱਚੋਤਾਣ ਖ਼ਤਮ ਹੋਣ ਦੀ ਬਜਾਏ ਹੋਰ ਵਧੇਗੀ

    ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਅਸਤੀਫ਼ੇ ‘ਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਅਸਤੀਫ਼ੇ ਨਾਲ ਕਾਂਗਰਸ ਅੰਦਰਲੀ ਖਿੱਚੋਤਾਣ ਖ਼ਤਮ ਨਹੀਂ ਹੋਵੇਗੀ ਸਗੋਂ ਹੋਰ ਵਧੇਗੀ। ਢਿੱਲੋਂ ਨੇ ਦਾਅਵਾ ਕੀਤਾ ਕਿ ਕਾਂਗਰਸ ਵਿੱਚ ਅਸਲ ਲੜਾਈ ਮੁੱਖ ਮੰਤਰੀ ਦੀ ਕੁਰਸੀ ਲਈ ਹੈ ਅਤੇ ਪਾਰਟੀ ਅੰਦਰ ਇੱਕ ਆਗੂ ਨੂੰ ਲਾਹ ਕੇ ਦੂਜੇ ਨੂੰ ਨਿਸ਼ਾਨਾ ਬਣਾਉਣ ਦਾ ਸਿਲਸਿਲਾ ਚੱਲ ਰਿਹਾ ਹੈ।

    RELATED ARTICLES

    Most Popular

    Recent Comments