ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਹਸਪਤਾਲ ਦੇ ਵਿੱਚ ਦਾਖਲ ਕਰਵਾਇਆ ਗਿਆ ਹੈ । ਉੱਥੇ ਉਹਨਾਂ ਦੀ ਹਾਲਤ ਸਥਿਰ ਬਣੀ ਹੋਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਉਹਨਾਂ ਦਾ ਹਾਲ ਪੁੱਛਣ ਵਾਸਤੇ ਹਸਪਤਾਲ ਪਹੁੰਚੇ ਡਾਕਟਰਾਂ ਦੇ ਮੁਤਾਬਿਕ ਮਨਪ੍ਰੀਤ ਬਾਦਲ ਦੇ ਦੋ ਸਟੰਟ ਪਏ ਹਨ ਅਤੇ ਫਿਲਹਾਲ ਉਹ ਖਤਰੇ ਤੋਂ ਬਾਹਰ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਮਨਪ੍ਰੀਤ ਬਾਦਲ ਦਾ ਹਾਲ ਪੁੱਛਣ ਪਹੁੰਚੇ ਹਸਪਤਾਲ
RELATED ARTICLES