More
    HomePunjabi NewsLiberal Breakingਬ੍ਰੇਕਿੰਗ : ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਪਰਗਟ ਸਿੰਘ ਦਾ...

    ਬ੍ਰੇਕਿੰਗ : ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਪਰਗਟ ਸਿੰਘ ਦਾ ਬਿਆਨ, ਸਭ ਨੂੰ ਨਾਲ ਲੈ ਕੇ ਚੱਲਾਂਗਾ

    ਚੰਡੀਗੜ੍ਹ 03 ਅਕਤੂਬਰ: ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਪਰਗਟ ਸਿੰਘ ਨੇ ਕਿਹਾ ਕਿ ਉਹ ਸਭ ਨੂੰ ਨਾਲ ਲੈ ਕੇ ਚੱਲਣਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਟੀਮ ਦੀ ਕਪਤਾਨੀ ਕਰਨਗੇ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਲਈ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਦੀ ਪੂਰੀ ਕੋਸ਼ਿਸ਼ ਕਰਨਗੇ। ਸਾਬਕਾ ਓਲੰਪੀਅਨ ਨੇ ਟੀਮ ਦੀ ਮਿਹਨਤ ਅਤੇ ਅਗਵਾਈ ਦੇ ਮਹੱਤਵ ਬਾਰੇ ਵੀ ਗੱਲ ਕੀਤੀ।

    RELATED ARTICLES

    Most Popular

    Recent Comments