More
    HomePunjabi NewsEntertainmentਬ੍ਰੇਕਿੰਗ : ਅੰਮ੍ਰਿਤਸਰ ਵਿੱਚ ਇਨਫਲੂਐਂਸਰ ਮੈਡ ਸੰਧੂ ਨੂੰ ਮਾਰੀ ਗੋਲੀ, ਗੰਭੀਰ ਹਾਲਤ...

    ਬ੍ਰੇਕਿੰਗ : ਅੰਮ੍ਰਿਤਸਰ ਵਿੱਚ ਇਨਫਲੂਐਂਸਰ ਮੈਡ ਸੰਧੂ ਨੂੰ ਮਾਰੀ ਗੋਲੀ, ਗੰਭੀਰ ਹਾਲਤ ਵਿੱਚ ਹਸਪਤਾਲ ਦਾਖ਼ਲ

    ਅੰਮ੍ਰਿਤਸਰ: ਇਨਫਲੂਐਂਸਰ ਮੈਡ ਸੰਧੂ ’ਤੇ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਬਦਮਾਸ਼ਾਂ ਨੇ ਉਨ੍ਹਾਂ ਨੂੰ ਗੋਲੀ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਘਟਨਾ ਤੋਂ ਬਾਅਦ ਪੁਲਿਸ ਜਾਂਚ ਵਿੱਚ ਜੁਟ ਗਈ ਹੈ। ਹਮਲੇ ਦੇ ਕਾਰਨਾਂ ਅਤੇ ਮੁਲਜ਼ਮਾਂ ਬਾਰੇ ਹਾਲੇ ਹੋਰ ਜਾਣਕਾਰੀ ਸਾਹਮਣੇ ਆਉਣੀ ਬਾਕੀ ਹੈ।

    RELATED ARTICLES

    Most Popular

    Recent Comments