More
    HomePunjabi NewsLiberal Breakingਬ੍ਰੇਕਿੰਗ : ਅੰਮ੍ਰਿਤਸਰ ਵਿੱਚ ਗੈਰਕਾਨੂੰਨੀ ਹਥਿਆਰਾਂ ਦਾ ਨੈੱਟਵਰਕ ਬੇਨਕਾਬ, AK-47 ਅਤੇ ਗ੍ਰਨੇਡ...

    ਬ੍ਰੇਕਿੰਗ : ਅੰਮ੍ਰਿਤਸਰ ਵਿੱਚ ਗੈਰਕਾਨੂੰਨੀ ਹਥਿਆਰਾਂ ਦਾ ਨੈੱਟਵਰਕ ਬੇਨਕਾਬ, AK-47 ਅਤੇ ਗ੍ਰਨੇਡ ਬਰਾਮਦ

    ਅੰਮ੍ਰਿਤਸਰ 04 ਅਕਤੂਬਰ: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗੈਰਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ। ਕਾਰਵਾਈ ਦੌਰਾਨ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਪੁਲਿਸ ਨੇ AK-47 ਰਾਈਫਲ ਸਮੇਤ ਗ੍ਰਨੇਡ ਬਰਾਮਦ ਕੀਤੇ। ਮੁੱਢਲੀ ਜਾਂਚ ਵਿੱਚ ਮੁਲਜ਼ਮ ਦੇ ਵਿਦੇਸ਼ੀ ਤਸਕਰਾਂ ਨਾਲ ਸੰਬੰਧ ਹੋਣ ਦੀ ਗੱਲ ਸਾਹਮਣੇ ਆਈ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ।

    RELATED ARTICLES

    Most Popular

    Recent Comments