More
    HomePunjabi NewsLiberal Breakingਬ੍ਰੇਕਿੰਗ: ਭਾਜਪਾ-ਅਕਾਲੀ ਦਲ ਗਠਜੋੜ 'ਚ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੀ ਹੋਵੇਗਾ...

    ਬ੍ਰੇਕਿੰਗ: ਭਾਜਪਾ-ਅਕਾਲੀ ਦਲ ਗਠਜੋੜ ‘ਚ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੀ ਹੋਵੇਗਾ ਸ਼ਾਮਲ; ਭਾਜਪਾ ਆਪਣੇ ਕੋਟੇ ‘ਚੋਂ ਦੇਵੇਗੀ ਸੀਟਾਂ

    ਚੰਡੀਗੜ੍ਹ: ਪੰਜਾਬ ਵਿੱਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਹੋਣ ਜਾ ਰਹੇ ਸੰਭਾਵੀ ਗਠਜੋੜ ਵਿੱਚ ਹੁਣ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੀ ਅਹਿਮ ਹਿੱਸਾ ਹੋਵੇਗਾ। ਸੂਤਰਾਂ ਅਨੁਸਾਰ, ਇਸ ਸਮਝੌਤੇ ਤਹਿਤ ਭਾਜਪਾ ਆਪਣੇ ਹਿੱਸੇ ਆਉਣ ਵਾਲੀਆਂ ਸੀਟਾਂ ਦੇ ਕੋਟੇ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਸੀਟਾਂ ਦੇਵੇਗੀ। ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਹ ਨਵਾਂ ਸਿਆਸੀ ਸਮੀਕਰਨ ਪੰਜਾਬ ਦੀ ਸਿਆਸਤ ਵਿੱਚ ਵੱਡਾ ਫੇਰਬਦਲ ਲਿਆ ਸਕਦਾ ਹੈ।

    RELATED ARTICLES

    Most Popular

    Recent Comments