ਚੰਡੀਗੜ੍ਹ 05 ਅਕਤੂਬਰ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ CBI ਨੂੰ ਸੌਂਪ ਦਿੱਤੀ ਹੈ। ED ਵੱਲੋਂ ਪੰਜਾਬ DGP ਨੂੰ ਭੇਜੇ ਤਿੰਨ ਪੱਤਰਾਂ ਵਿੱਚ ਤਬਾਦਲਿਆਂ, ਟੈਂਡਰਾਂ ਅਤੇ ਸਰਕਾਰੀ ਕੰਮਾਂ ਵਿੱਚ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ ਲਗਾਏ ਗਏ ਸਨ। ਹਾਈਕੋਰਟ ਨੇ CBI ਨੂੰ ਕੇਸ ਦਰਜ ਕਰਕੇ ਦੋ ਮਹੀਨਿਆਂ ਵਿੱਚ ਰਿਪੋਰਟ ਦੇਣ ਲਈ ਕਿਹਾ ਹੈ।
ਬ੍ਰੇਕਿੰਗ : ਪੰਜਾਬ CM ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੀ ਜਾਂਚ CBI ਕਰੇਗੀ, ਹਾਈਕੋਰਟ ਨੇ CM ਦੇ OSD ਖ਼ਿਲਾਫ਼ ਕੇਸ ਦਰਜ ਕਰਨ ਦੇ ਦਿੱਤੇ ਹੁਕਮ
RELATED ARTICLES


