ਚੰਡੀਗੜ੍ਹ 05 ਅਕਤੂਬਰ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਹਾਈਕੋਰਟ ਦੇ ਉਸ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਵੇਗੀ, ਜਿਸ ਤਹਿਤ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੀ ਜਾਂਚ CBI ਨੂੰ ਸੌਂਪੀ ਗਈ ਹੈ। ਚੀਮਾ ਨੇ ਕਿਹਾ ਕਿ CBI ਦੇ ਅਧਿਕਾਰ ਖੇਤਰ ਨੂੰ ਲੈ ਕੇ ਪੰਜਾਬ ਪਹਿਲਾਂ ਹੀ ਆਪਣਾ ਫੈਸਲਾ ਲੈ ਚੁੱਕਾ ਹੈ। ਸਰਕਾਰ ਹੁਣ ਸੁਪਰੀਮ ਕੋਰਟ ਵਿੱਚ ਆਪਣਾ ਪੱਖ ਰੱਖੇਗੀ।
ਬ੍ਰੇਕਿੰਗ : ਹਾਈਕੋਰਟ ਦੇ CBI ਜਾਂਚ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਵੇਗੀ ਪੰਜਾਬ ਸਰਕਾਰ : ਹਰਪਾਲ ਚੀਮਾ
RELATED ARTICLES


