More
    HomePunjabi NewsLiberal Breakingਬ੍ਰੇਕਿੰਗ : ਪੰਜਾਬ ਸਰਕਾਰ ਨੇ ਨਰਸਿੰਗ ਸਰਵਿਸ ਨਿਯਮਾਂ ਨੂੰ ਦਿੱਤੀ ਮਨਜ਼ੂਰੀ, ਰਣਜੀਤ...

    ਬ੍ਰੇਕਿੰਗ : ਪੰਜਾਬ ਸਰਕਾਰ ਨੇ ਨਰਸਿੰਗ ਸਰਵਿਸ ਨਿਯਮਾਂ ਨੂੰ ਦਿੱਤੀ ਮਨਜ਼ੂਰੀ, ਰਣਜੀਤ ਸਾਗਰ ਵਿਕਾਸ ਅਥਾਰਟੀ ਦੇ ਗਠਨ ਨੂੰ ਵੀ ਹਰੀ ਝੰਡੀ

    ਪੰਜਾਬ 05 ਅਕਤੂਬਰ: ਪੰਜਾਬ ਸਰਕਾਰ ਨੇ ਨਰਸਿੰਗ ਸਰਵਿਸ ਨਿਯਮਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਰਣਜੀਤ ਸਾਗਰ ਵਿਕਾਸ ਅਥਾਰਟੀ ਦੇ ਗਠਨ ਨੂੰ ਵੀ ਹਰੀ ਝੰਡੀ ਦਿੱਤੀ ਗਈ ਹੈ। ਸਰਕਾਰ ਦੇ ਇਸ ਫੈਸਲੇ ਨਾਲ ਨਰਸਿੰਗ ਸੇਵਾਵਾਂ ਨਾਲ ਸਬੰਧਤ ਨਿਯਮਾਂ ਨੂੰ ਨਵਾਂ ਰੂਪ ਮਿਲੇਗਾ ਅਤੇ ਰਣਜੀਤ ਸਾਗਰ ਡੈਮ ਨਾਲ ਜੁੜੇ ਵਿਕਾਸ ਕਾਰਜਾਂ ਲਈ ਵੱਖਰੀ ਅਥਾਰਟੀ ਕੰਮ ਕਰੇਗੀ।

    RELATED ARTICLES

    Most Popular

    Recent Comments