ਪੰਜਾਬ 06 ਅਕਤੂਬਰ: ਆਮ ਆਦਮੀ ਪਾਰਟੀ ਦੀ ਆਗੂ ਸਰਬਜੀਤ ਕੌਰ ਮਾਣੁਕੇ ਨੇ ਪੰਜਾਬ ਦੀ ਸਿਆਸਤ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਗੱਡੀ ਨੂੰ ਦੁਬਾਰਾ ਪਟੜੀ ’ਤੇ ਚੜ੍ਹਾਉਣ ਲਈ ਫੇਰ ਭਗਵੰਤ ਮਾਨ ਨੂੰ ਲੈ ਕੇ ਆਉਣਾ ਚਾਹੀਦਾ ਹੈ। ਮਾਣੁਕੇ ਨੇ ਇਹ ਬਿਆਨ ਭਗਵੰਤ ਮਾਨ ਦੀ ਅਗਵਾਈ ਨੂੰ ਲੈ ਕੇ ਆਪਣੀ ਰਾਏ ਪ੍ਰਗਟ ਕਰਦਿਆਂ ਦਿੱਤਾ ਹੈ।
ਬ੍ਰੇਕਿੰਗ : ਪੰਜਾਬ ਨੂੰ ਮੁੜ ਪਟੜੀ ’ਤੇ ਲਿਆਉਣ ਲਈ ਫੇਰ ਭਗਵੰਤ ਮਾਨ ਨੂੰ ਲੈ ਕੇ ਆਓ : ਸਰਬਜੀਤ ਕੌਰ ਮਾਣੁਕੇ
RELATED ARTICLES


