ਚੰਡੀਗੜ੍ਹ 06 ਅਕਤੂਬਰ: ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਵਫ਼ਦ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਪਾਰਟੀ ਰਜਿਸਟ੍ਰੇਸ਼ਨ ਦੇ ਮਾਮਲੇ ਵਿੱਚ ਆਪਣਾ ਵਿਰੋਧ ਦਰਜ ਕਰਵਾਇਆ। ਵਫ਼ਦ ਨੇ ਚੋਣ ਕਮਿਸ਼ਨ ਨਾਲ ਸਬੰਧਤ ਮਾਮਲੇ ’ਤੇ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ। ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਅਤੇ ਫ਼ਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਸਮੇਤ ਆਗੂ ਇਸ ਵਫ਼ਦ ਵਿੱਚ ਸ਼ਾਮਲ ਸਨ।
ਬ੍ਰੇਕਿੰਗ : ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਰਾਜਪਾਲ ਕਟਾਰੀਆ ਨਾਲ ਕੀਤੀ ਮੁਲਾਕਾਤ, ਪਾਰਟੀ ਰਜਿਸਟ੍ਰੇਸ਼ਨ ਰੋਕਣ ਖ਼ਿਲਾਫ਼ ਸੌਂਪਿਆ ਮੰਗ ਪੱਤਰ
RELATED ARTICLES


