More
    HomePunjabi NewsLiberal Breakingਬ੍ਰੇਕਿੰਗ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੜ ਕੇਂਦਰ ਵਿੱਚ ਆਇਆ...

    ਬ੍ਰੇਕਿੰਗ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੜ ਕੇਂਦਰ ਵਿੱਚ ਆਇਆ ਨਸ਼ਿਆਂ ਦਾ ਮੁੱਦਾ, ਵਿਰੋਧੀ ਧਿਰਾਂ ਨੇ ‘ਆਪ’ ਸਰਕਾਰ ਘੇਰੀ

    ਚੰਡੀਗੜ੍ਹ 06 ਅਕਤੂਬਰ: ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਣ ਦੇ ਨਾਲ ਸੂਬੇ ਦੀ ਸਿਆਸਤ ਵਿੱਚ ਨਸ਼ਿਆਂ ਦਾ ਮੁੱਦਾ ਮੁੜ ਚਰਚਾ ਦੇ ਕੇਂਦਰ ਵਿੱਚ ਆ ਗਿਆ ਹੈ। ਵਿਰੋਧੀ ਧਿਰਾਂ ਨੇ ਨਸ਼ਿਆਂ ਦੀ ਸਮੱਗਲਿੰਗ ਅਤੇ ਓਵਰਡੋਜ਼ ਨਾਲ ਹੋ ਰਹੀਆਂ ਮੌਤਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਭਾਜਪਾ ਵੱਲੋਂ ‘ਨਸ਼ਾ ਮੁਕਤ ਪੰਜਾਬ ਯਾਤਰਾ’ ਅਤੇ ਅਕਾਲੀ ਦਲ ਵੱਲੋਂ ‘ਮਾਵਾਂ-ਧੀਆਂ ਇਨਸਾਫ਼ ਯਾਤਰਾ’ ਸ਼ੁਰੂ ਕੀਤੀ ਗਈ ਹੈ।

    RELATED ARTICLES

    Most Popular

    Recent Comments