ਚੰਡੀਗੜ੍ਹ 06 ਅਕਤੂਬਰ: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਨੂੰ ਅਦਾਲਤੀ ਤੌਹੀਨ ਦਾ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਸੁਪਰੀਮ ਕੋਰਟ ਵਿੱਚ ਅਪੀਲ ਨਾਲ ਸਬੰਧਤ ਤਰੁੱਟੀਆਂ ਦੂਰ ਕਰਨ ਦੇ ਸਰਕਾਰ ਦੇ ਦਾਅਵਿਆਂ ’ਤੇ ਵੀ ਸਵਾਲ ਚੁੱਕੇ। ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੇ ਸਰਕਾਰ ਦੇ ਰੁਖ਼ ’ਤੇ ਸਖ਼ਤੀ ਦਿਖਾਈ।
ਬ੍ਰੇਕਿੰਗ : ਪੰਜਾਬ ਸਰਕਾਰ ਨੂੰ DA ਮਾਮਲੇ ’ਚ ਹਾਈ ਕੋਰਟ ਦੀ ਸਖ਼ਤ ਫਟਕਾਰ, ਮੁੱਖ ਸਕੱਤਰ ਸਿਨਹਾ ਨੂੰ ਅਦਾਲਤੀ ਤੌਹੀਨ ਦਾ ਨੋਟਿਸ
RELATED ARTICLES


