ਚੰਡੀਗੜ੍ਹ 08 ਅਕਤੂਬਰ: ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਪਰਗਟ ਸਿੰਘ ਸਾਹਮਣੇ ਪਾਰਟੀ ਨੂੰ ਇੱਕਜੁੱਟ ਕਰਨ ਦੀ ਵੱਡੀ ਚੁਣੌਤੀ ਹੈ। ਪੰਜਾਬ ਕਾਂਗਰਸ ਵਿੱਚ ਮੌਜੂਦ ਵੱਖ-ਵੱਖ ਧੜਿਆਂ ਅਤੇ ਆਗੂਆਂ ਵਿਚਕਾਰ ਤਾਲਮੇਲ ਬਣਾਉਣਾ ਉਨ੍ਹਾਂ ਲਈ ਅਹਿਮ ਇਮਤਿਹਾਨ ਹੋਵੇਗਾ। ਜੇਕਰ ਪਰਗਟ ਸਿੰਘ ਸੀਨੀਅਰ ਆਗੂਆਂ, ਵਿਧਾਇਕਾਂ ਅਤੇ ਜ਼ਮੀਨੀ ਵਰਕਰਾਂ ਨੂੰ ਇੱਕ ਮੰਚ ’ਤੇ ਲਿਆਉਣ ਵਿੱਚ ਕਾਮਯਾਬ ਰਹਿੰਦੇ ਹਨ ਤਾਂ ਪਾਰਟੀ ਨੂੰ ਮਜ਼ਬੂਤੀ ਮਿਲ ਸਕਦੀ ਹੈ।
ਬ੍ਰੇਕਿੰਗ : ਕੀ ਪਰਗਟ ਸਿੰਘ ਪੰਜਾਬ ਕਾਂਗਰਸ ਨੂੰ ਕਰ ਪਾਉਣਗੇ ਇੱਕਜੁੱਟ, ਧੜੇਬੰਦੀ ਖ਼ਤਮ ਕਰਨਾ ਹੋਵੇਗੀ ਸਭ ਤੋਂ ਵੱਡੀ ਚੁਣੌਤੀ
RELATED ARTICLES


