ਜਲੰਧਰ 08 ਅਕਤੂਬਰ: LPU ਹਿੰਸਾ ਮਾਮਲੇ ਵਿੱਚ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਵੇਗੀ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਸਟੇਟਸ ਰਿਪੋਰਟ ਪੇਸ਼ ਕੀਤੀ ਜਾਵੇਗੀ, ਜਿਸ ਵਿੱਚ ਪੁਲਿਸ ਵੱਲੋਂ ਕੀਤੀ ਕਾਰਵਾਈ ਦਾ ਵੇਰਵਾ ਦੇਣਾ ਹੋਵੇਗਾ। ਮਾਮਲੇ ਵਿੱਚ ਹੁਣ ਤੱਕ 11 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਜਾਣਕਾਰੀ ਹੈ। ਹਾਈ ਕੋਰਟ ਵਿੱਚ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਕੀਤੀ ਕਾਰਵਾਈ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ।
ਬ੍ਰੇਕਿੰਗ : LPU ਹਿੰਸਾ ਮਾਮਲੇ ’ਚ ਅੱਜ ਹਾਈ ਕੋਰਟ ’ਚ ਸੁਣਵਾਈ, ਸਰਕਾਰ ਦੇਵੇਗੀ ਸਟੇਟਸ ਰਿਪੋਰਟ, ਹੁਣ ਤੱਕ 11 ਗ੍ਰਿਫ਼ਤਾਰ
RELATED ARTICLES


