More
    HomePunjabi NewsLiberal Breakingਬ੍ਰੇਕਿੰਗ : ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ’ਤੇ...

    ਬ੍ਰੇਕਿੰਗ : ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ’ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ, ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ

    ਲੁਧਿਆਣਾ 08 ਅਕਤੂਬਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ, ਆਲਮਗੀਰ ਦੇ ਲੰਗਰ ਹਾਲ ’ਤੇ ਇੱਟਾਂ-ਰੋੜਿਆਂ ਨਾਲ ਕੀਤੇ ਹਮਲੇ ਦੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਕਿ ਘਟਨਾ ਪਿੱਛੇ ਦੀ ਮਾਨਸਿਕਤਾ ਪੰਜਾਬ ਦੀ ਭਾਈਚਾਰਕ ਸਾਂਝ ਲਈ ਚਿੰਤਾਜਨਕ ਹੈ। ਉਨ੍ਹਾਂ ਇਸ ਮਾਮਲੇ ਨੂੰ ਲੁਧਿਆਣਾ ਪ੍ਰਸ਼ਾਸਨ ਦੀ ਵੱਡੀ ਅਣਗਹਿਲੀ ਕਰਾਰ ਦਿੱਤਾ।

    RELATED ARTICLES

    Most Popular

    Recent Comments