ਚੰਡੀਗੜ੍ਹ 09 ਅਕਤੂਬਰ: ਪੰਜਾਬ ਸਰਕਾਰ ਨੇ IPS ਅਧਿਕਾਰੀ ਗੌਰਵ ਯਾਦਵ ਨੂੰ ਰੈਗੂਲਰ DGP ਨਿਯੁਕਤ ਕੀਤਾ ਹੈ। ਇਸ ਸਬੰਧੀ ਸ਼ੁੱਕਰਵਾਰ ਨੂੰ ਹੁਕਮ ਜਾਰੀ ਕੀਤੇ ਗਏ। ਇਹ ਨਿਯੁਕਤੀ UPSC ਵੱਲੋਂ ਭੇਜੇ ਗਏ ਪੈਨਲ ’ਤੇ ਵਿਚਾਰ ਕਰਨ ਤੋਂ ਬਾਅਦ ਕੀਤੀ ਗਈ ਹੈ। ਜਾਣਕਾਰੀ ਅਨੁਸਾਰ UPSC ਨੇ 1 ਜੁਲਾਈ 2026 ਨੂੰ DGP ਦੀ ਨਿਯੁਕਤੀ ਲਈ ਤਿੰਨ IPS ਅਧਿਕਾਰੀਆਂ ਦਾ ਪੈਨਲ ਤਿਆਰ ਕੀਤਾ ਸੀ, ਜਿਸ ਵਿੱਚ ਗੌਰਵ ਯਾਦਵ ਤੋਂ ਇਲਾਵਾ ਡਾ. ਸ਼ਰਦ ਸਤਿਆ ਚੌਹਾਨ ਅਤੇ ਹਰਪ੍ਰੀਤ ਸਿੰਘ ਸਿੱਧੂ ਦੇ ਨਾਮ ਸ਼ਾਮਲ ਸਨ।
ਬ੍ਰੇਕਿੰਗ : ਪੰਜਾਬ ਨੂੰ ਚਾਰ ਸਾਲ ਬਾਅਦ ਮਿਲਿਆ ਰੈਗੂਲਰ DGP, ਗੌਰਵ ਯਾਦਵ ਦੀ ਨਿਯੁਕਤੀ ਦੇ ਹੁਕਮ ਜਾਰੀ
RELATED ARTICLES


