More
    HomeEnglish Newsਬ੍ਰੇਕਿੰਗ : ਪਰਗਟ ਸਿੰਘ ਨੇ ਮੁੱਖ ਮੰਤਰੀ ਦੇ ਅਹੁਦੇ ਲਈ ਆਪਣੀ ਦਾਅਵੇਦਾਰੀ...

    ਬ੍ਰੇਕਿੰਗ : ਪਰਗਟ ਸਿੰਘ ਨੇ ਮੁੱਖ ਮੰਤਰੀ ਦੇ ਅਹੁਦੇ ਲਈ ਆਪਣੀ ਦਾਅਵੇਦਾਰੀ ਜਤਾਈ, ਕਿਹਾ ਪੰਜਾਬ ਕਾਂਗਰਸ ਵਿੱਚ ਹਰ ਕੋਈ ਬਣ ਸਕਦਾ ਹੈ CM

    ਚੰਡੀਗੜ੍ਹ 10 ਅਕਤੂਬਰ: ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਮੁੱਖ ਮੰਤਰੀ ਦੇ ਅਹੁਦੇ ਲਈ ਆਪਣੀ ਦਾਅਵੇਦਾਰੀ ਜਤਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਵਿੱਚ ਇੰਨੇ ਚਿਹਰੇ ਹਨ ਕਿ ਹਰ ਕੋਈ ਮੁੱਖ ਮੰਤਰੀ ਬਣ ਸਕਦਾ ਹੈ। ਪਰਗਟ ਸਿੰਘ ਨੇ ਸਪੱਸ਼ਟ ਕੀਤਾ ਕਿ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਰਾਹੁਲ ਗਾਂਧੀ ਦੀ ਅਗਵਾਈ ਹੇਠ ਲੜੇਗੀ। ਉਨ੍ਹਾਂ ਦੇ ਬਿਆਨ ਨਾਲ ਪੰਜਾਬ ਕਾਂਗਰਸ ਵਿੱਚ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ।

    RELATED ARTICLES

    Most Popular

    Recent Comments