More
    HomePunjabi NewsLiberal Breakingਬ੍ਰੇਕਿੰਗ : ਗਿਆਨੀ ਕੁਲਦੀਪ ਸਿੰਘ ਗੜਗੱਜ ਨੇ SGPC ਮੈਂਬਰ ਕਰਨੈਲ ਸਿੰਘ ਪੰਜੋਲੀ...

    ਬ੍ਰੇਕਿੰਗ : ਗਿਆਨੀ ਕੁਲਦੀਪ ਸਿੰਘ ਗੜਗੱਜ ਨੇ SGPC ਮੈਂਬਰ ਕਰਨੈਲ ਸਿੰਘ ਪੰਜੋਲੀ ਨੂੰ CM ਭਗਵੰਤ ਮਾਨ ਨਾਲ ਮੁਲਾਕਾਤ ਕਰਨ ਤੋਂ ਗੁਰੇਜ਼ ਕਰਨ ਲਈ ਕਿਹਾ

    ਅੰਮ੍ਰਿਤਸਰ 10 ਅਕਤੂਬਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ SGPC ਮੈਂਬਰ ਕਰਨੈਲ ਸਿੰਘ ਪੰਜੋਲੀ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਨ ਤੋਂ ਗੁਰੇਜ਼ ਕਰਨ ਲਈ ਕਿਹਾ ਹੈ। ਇਹ ਹਦਾਇਤ ਸਿੱਖ ਬੰਦੀਆਂ ਦੀ ਰਿਹਾਈ ਦੇ ਮਾਮਲੇ ਨਾਲ ਜੁੜੀ ਹੈ। ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ ਭੇਜੇ ਪੱਤਰ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥ ਨੂੰ ਇਕਜੁੱਟ ਹੋ ਕੇ ਸੰਗਠਿਤ ਸੰਘਰਸ਼ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ ਹੈ।

    RELATED ARTICLES

    Most Popular

    Recent Comments