More
    HomePunjabi NewsLiberal Breakingਬ੍ਰੇਕਿੰਗ : ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ...

    ਬ੍ਰੇਕਿੰਗ : ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ ਵਿੱਚ ‘ਆਪ’ ਦਾ ਪ੍ਰਦਰਸ਼ਨ, ਮਨੀਸ਼ ਸਿਸੋਦੀਆ ਸਮੇਤ ਆਗੂ ਹਿਰਾਸਤ ਵਿੱਚ

    ਚੰਡੀਗੜ੍ਹ: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਕੌਕਰੋਚ ਜਨਤਾ ਪਾਰਟੀ ਦੇ ਸਮਰਥਨ ਵਿੱਚ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਸੈਕਟਰ-17 ਸਥਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਬਾਹਰ ਪ੍ਰਦਰਸ਼ਨ ਕੀਤਾ। ਇਸ ਵਿੱਚ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਹੋਰ ਆਗੂ ਸ਼ਾਮਲ ਹੋਏ। ਪ੍ਰਦਰਸ਼ਨਕਾਰੀਆਂ ਨੇ ਗਿਆਨੇਸ਼ ਕੁਮਾਰ ਅਤੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਚੰਡੀਗੜ੍ਹ ਪੁਲੀਸ ਨੇ ਆਗੂਆਂ ਨੂੰ ਹਿਰਾਸਤ ਵਿੱਚ ਲੈ ਕੇ ਸੈਕਟਰ-17 ਥਾਣੇ ਪਹੁੰਚਾਇਆ ਅਤੇ ਬਾਅਦ ਦੁਪਹਿਰ ਛੱਡ ਦਿੱਤਾ।

    RELATED ARTICLES

    Most Popular

    Recent Comments