ਇੰਦੌਰ: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਪੰਜ ਮੈਚਾਂ ਦੀ ਟੀ-20 ਲੜੀ ਦਾ ਤੀਜਾ ਮੁਕਾਬਲਾ ਐਤਵਾਰ ਨੂੰ ਹੋਲਕਰ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਦੋਵੇਂ ਟੀਮਾਂ ਪਹਿਲੇ ਦੋ ਮੈਚਾਂ ਤੋਂ ਬਾਅਦ ਲੜੀ ਵਿੱਚ 1-1 ਦੀ ਬਰਾਬਰੀ ’ਤੇ ਹਨ। ਇਨ੍ਹਾਂ ਮੈਚਾਂ ਵਿੱਚ 72.2 ਓਵਰਾਂ ਦੌਰਾਨ ਕੁੱਲ 844 ਦੌੜਾਂ ਬਣੀਆਂ। ਇੰਦੌਰ ਦੀਆਂ ਛੋਟੀਆਂ ਬਾਊਂਡਰੀਆਂ ਅਤੇ ਬੱਲੇਬਾਜ਼ਾਂ ਲਈ ਮਦਦਗਾਰ ਪਿੱਚ ਕਾਰਨ ਇੱਕ ਹੋਰ ਵੱਡੇ ਸਕੋਰ ਵਾਲੇ ਮੁਕਾਬਲੇ ਦੀ ਉਮੀਦ ਹੈ।
ਬ੍ਰੇਕਿੰਗ : ਇੰਦੌਰ ਵਿੱਚ ਅੱਜ ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਤੀਜਾ ਟੀ-20 ਮੁਕਾਬਲਾ, ਪੰਜ ਮੈਚਾਂ ਦੀ ਲੜੀ 1-1 ਨਾਲ ਬਰਾਬਰ
RELATED ARTICLES


