ਨਵੀਂ ਦਿੱਲੀ: ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਦੀ ਅਪੀਲ ਤੋਂ ਬਾਅਦ ਗਾਇਕ ਦਿਲਜੀਤ ਦੋਸਾਂਝ ਨੇ ਦਿੱਲੀ ਵਿੱਚ ਆਪਣੇ ਕੰਸਰਟ ਦੀ ਤਾਰੀਖ ਬਦਲ ਦਿੱਤੀ ਹੈ। ਪਹਿਲਾਂ ਇਹ ਸ਼ੋਅ 1 ਨਵੰਬਰ 2026 ਨੂੰ ਹੋਣਾ ਤੈਅ ਸੀ। ਸਾਹਨੀ ਵੱਲੋਂ ਤਾਰੀਖ ਬਦਲਣ ਦੀ ਅਪੀਲ ਕਰਨ ਤੋਂ ਇੱਕ ਦਿਨ ਬਾਅਦ ਪ੍ਰਬੰਧਕਾਂ ਨੇ ਐਲਾਨ ਕੀਤਾ ਕਿ ਹੁਣ ਕੰਸਰਟ 30 ਅਕਤੂਬਰ 2026 ਨੂੰ ਕਰਵਾਇਆ ਜਾਵੇਗਾ।
ਬ੍ਰੇਕਿੰਗ : ਵਿਕਰਮਜੀਤ ਸਿੰਘ ਸਾਹਨੀ ਦੀ ਅਪੀਲ ਤੋਂ ਬਾਅਦ ਦਿਲਜੀਤ ਦੋਸਾਂਝ ਨੇ ਬਦਲੀ ਦਿੱਲੀ ਕੰਸਰਟ ਦੀ ਤਾਰੀਖ, ਹੁਣ 1 ਨਵੰਬਰ ਦੀ ਬਜਾਏ 30 ਅਕਤੂਬਰ ਨੂੰ ਹੋਵੇਗਾ ਸ਼ੋਅ
RELATED ARTICLES


