More
    HomePunjabi NewsLiberal Breakingਬ੍ਰੇਕਿੰਗ : ਬੇਅੰਤ ਸਿੰਘ ਦੀ ਮੂਰਤੀ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ...

    ਬ੍ਰੇਕਿੰਗ : ਬੇਅੰਤ ਸਿੰਘ ਦੀ ਮੂਰਤੀ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਸਿਆਸਤ ਤੇਜ਼, ਰਵਨੀਤ ਬਿੱਟੂ ਬੋਲੇ ਮੇਰੇ ਦਾਦਾ ਨੇ ਅਮਨ-ਸ਼ਾਂਤੀ ਲਈ ਸ਼ਹਾਦਤ ਦਿੱਤੀ

    ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਮੂਰਤੀ ’ਤੇ ਹਾਰ ਨਾ ਚੜ੍ਹਾਉਣ ਦੇ ਮਾਮਲੇ ਨੂੰ ਲੈ ਕੇ ਸਿਆਸੀ ਵਿਵਾਦ ਖੜ੍ਹਾ ਹੋ ਗਿਆ ਹੈ। ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਉਨ੍ਹਾਂ ਦੇ ਦਾਦਾ ਬੇਅੰਤ ਸਿੰਘ ਨੇ ਪੰਜਾਬ ਵਿੱਚ ਅਮਨ-ਸ਼ਾਂਤੀ ਲਈ ਸ਼ਹਾਦਤ ਦਿੱਤੀ ਸੀ। ਉਨ੍ਹਾਂ ਪਰਗਟ ਸਿੰਘ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਇਸ ਗੱਲ ’ਤੇ ਕੋਈ ਇਤਰਾਜ਼ ਹੈ ਤਾਂ ਉਹ ਆਪਣਾ ਪੱਖ ਸਪੱਸ਼ਟ ਕਰਨ।

    RELATED ARTICLES

    Most Popular

    Recent Comments