ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੱਡਾ ਸਿਆਸੀ ਬਿਆਨ ਦਿੱਤਾ ਹੈ। ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਭਾਵੇਂ ਉਨ੍ਹਾਂ ਨੂੰ ਅਗਲੀਆਂ ਚੋਣਾਂ ਵਿੱਚ ਟਿਕਟ ਨਾ ਵੀ ਦੇਣ, ਤਾਂ ਵੀ ਉਹ ਰਾਹੁਲ ਗਾਂਧੀ ਅਤੇ ਕਾਂਗਰਸ ਪਾਰਟੀ ਨਾਲ ਚੱਟਾਨ ਵਾਂਗ ਡਟ ਕੇ ਖੜ੍ਹੇ ਰਹਿਣਗੇ। ਉਨ੍ਹਾਂ ਦਾ ਇਹ ਬਿਆਨ ਪਾਰਟੀ ਅੰਦਰ ਚੱਲ ਰਹੀ ਸਿਆਸੀ ਹਲਚਲ ਵਿਚਾਲੇ ਕਾਫ਼ੀ ਚਰਚਾ ਦਾ ਵਿਸ਼ਾ ਬਣ ਗਿਆ ਹੈ।
ਬ੍ਰੇਕਿੰਗ: ਸਚਿਨ ਪਾਇਲਟ ਭਾਵੇਂ ਟਿਕਟ ਨਾ ਦੇਣ, ਮੈਂ ਰਾਹੁਲ ਗਾਂਧੀ ਨਾਲ ਖੜ੍ਹਾਂਗਾ: ਰਾਜਾ ਵੜਿੰਗ
RELATED ARTICLES


