More
    HomePunjabi NewsLiberal Breakingਈਡੀ ਵੱਲੋਂ ਲੁਧਿਆਣਾ ਦੇ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਤਲਬ

    ਈਡੀ ਵੱਲੋਂ ਲੁਧਿਆਣਾ ਦੇ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਤਲਬ

    ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਲੁਧਿਆਣਾ ਦੇ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਅਤੇ ਕੁਝ ਹੋਰਨਾਂ ਨੂੰ 19 ਅਕਤੂਬਰ 2026 ਨੂੰ ਚੰਡੀਗੜ੍ਹ ਦਫ਼ਤਰ ਵਿਖੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਹਨ। ਇਹ ਮਾਮਲਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੁੜੀ ਇੱਕ ਕਥਿਤ ਵੀਡੀਓ ਨੂੰ ਏਆਈ-ਜਨਰੇਟਡ (ਨਕਲੀ) ਸਾਬਤ ਕਰਨ ਲਈ ਤਿਆਰ ਕੀਤੀਆਂ ਗਈਆਂ ਜਾਅਲੀ ਫੋਰੈਂਸਿਕ ਅਤੇ ਸਾਈਬਰ ਰਿਪੋਰਟਾਂ ਨਾਲ ਸਬੰਧਤ ਹੈ।

    RELATED ARTICLES

    Most Popular

    Recent Comments