More
    HomePunjabi NewsLiberal Breakingਬ੍ਰੇਕਿੰਗ: ਜਗਤਾਰ ਸਿੰਘ ਹਵਾਰਾ ਦੀ ਰਿਹਾਈ ਨਾਲ ਪੰਜਾਬ ਦੀ ਅਮਨ-ਕਾਨੂੰਨ ਸਥਿਤੀ 'ਤੇ...

    ਬ੍ਰੇਕਿੰਗ: ਜਗਤਾਰ ਸਿੰਘ ਹਵਾਰਾ ਦੀ ਰਿਹਾਈ ਨਾਲ ਪੰਜਾਬ ਦੀ ਅਮਨ-ਕਾਨੂੰਨ ਸਥਿਤੀ ‘ਤੇ ਕੋਈ ਮਾੜਾ ਅਸਰ ਨਹੀਂ ਪਵੇਗਾ: ਮੁੱਖ ਮੰਤਰੀ ਮਾਨ

    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਗਤਾਰ ਸਿੰਘ ਹਵਾਰਾ ਦੀ ਰਿਹਾਈ ਨਾਲ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ’ਤੇ ਕੋਈ ਮਾੜਾ ਅਸਰ ਨਹੀਂ ਪਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਯਕੀਨੀ ਬਣਾਉਣ ਲਈ ਹਰ ਕਾਨੂੰਨੀ ਅਤੇ ਸੰਵਿਧਾਨਕ ਰਾਹ ਅਪਣਾਏਗੀ। ਮੁੱਖ ਮੰਤਰੀ ਅਨੁਸਾਰ ਇਨਸਾਫ਼ ਨੂੰ ਹੁਣ ਅਣਮਿੱਥੇ ਸਮੇਂ ਲਈ ਲਟਕਾਇਆ ਨਹੀਂ ਜਾਣਾ ਚਾਹੀਦਾ।

    RELATED ARTICLES

    Most Popular

    Recent Comments